CM ਭਗਵੰਤ ਮਾਨ ਨੂੰ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਤੋਂ ਖਤਰਾ, ਇਸ ਲਈ ਦੁਬਾਰਾ ਲਾਇਆ NSA: ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ
ਚੰਡੀਗੜ੍ਹ, 22 ਸਤੰਬਰ 2024 – ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਉਣ ਸਬੰਧੀ ਅਦਾਲਤ ‘ਚ ਜਵਾਬ ਦਾਇਰ ਕੀਤਾ ਹੈ। ਇਸ ਵਿੱਚ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਸੂਬੇ ਦੀ ਕਾਨੂੰਨ […] More