ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
ਨਵੀਂ ਦਿੱਲੀ, 13 ਸਤੰਬਰ 2024 – ਪਿਛਲੇ 156 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਰਕਾਰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਰਿਆਣਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਜੇਲ੍ਹ ਤੋਂ ਬਾਹਰ ਆਉਣਾ ਆਮ ਆਦਮੀ ਪਾਰਟੀ ਲਈ ਸਿਆਸੀ ਤੌਰ ‘ਤੇ ਲਾਹੇਵੰਦ ਸਾਬਤ ਹੋ ਸਕਦਾ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ […] More