100 ਕਰੋੜ ਦੇ ਸਾਈਬਰ ਫਰਾਡ ਮਾਮਲੇ ਦੀ CBI ਜਾਂਚ ਦੇ ਹੁਕਮ ਦੇਵੋ: ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ
ਚੰਡੀਗੜ੍ਹ, 6 ਸਤੰਬਰ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਵਜੋਂ 100 ਕਰੋੜ ਰੁਪਏ ਦੇ ਸਾਈਬਰ ਫਰਾਡ ਦੇ ਮਾਮਲੇ ਦੀ ਪੰਜਾਬ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ […] More