ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ, ਹੁਣ ਇਸ ਦਿਨ ਹੋਏਗੀ ਸੁਣਵਾਈ
ਮੋਹਾਲੀ, 21 ਅਗਸਤ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਅੱਜ ਵੀ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਅੱਜ ਅਦਾਲਤ ਵਿਖੇ ਸੁਣਵਾਈ ਹੋਣੀ ਜੋ ਕਿ ਨਹੀਂ ਹੋ ਸਕੀ। ਜਿਸ ਤੋਂ ਬਾਅਦ ਹੁਣ ਅਦਾਲਤ ਨੇ ਇਸ ਮਾਮਲੇ ਨੂੰ […] More