ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸਾਂ, CM ਮਾਨ ਨੇ ਦਿੱਤੀ ਹਰੀ ਝੰਡੀ
ਚੰਡੀਗੜ੍ਹ, 28 ਜੁਲਾਈ 2024 – ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ ਹਨ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਹੁਣ ਸੂਬੇ ਕੋਲ 325 ਐਂਬੂਲੈਂਸਾਂ ਹਨ। ਇਹ […] More