ਪੰਜਾਬ ਸਰਕਾਰ ਦੇ ਗਲਤ ਫੈਸਲੇ ਸੂਬੇ ਦੀ ਅਨਾਜ ਮੰਡੀ ‘ਚ ਭਰਮਾਰ ਲਈ ਜ਼ਿੰਮੇਵਾਰ: ਕੇਂਦਰੀ ਮੰਤਰੀ ਰਵਨੀਤ ਬਿੱਟੂ
ਚੰਡੀਗੜ੍ਹ, 27 ਅਕਤੂਬਰ 2024 – ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਭਰਮਾਰ ਪੈਦਾ ਕਰਨ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਖੇਤੀਬਾੜੀ […] More