ਜ਼ਿਮਨੀ ਚੋਣਾਂ: ਆਪ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 24 ਅਕਤੂਬਰ 2024 – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ […] More