HSGMC ਦੇ ਸਾਬਕਾ ਪ੍ਰਧਾਨ ਝੀਂਡਾ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲਾਏ ਵੱਡੇ ਇਲਜ਼ਾਮ
ਚੰਡੀਗੜ੍ਹ, 20 ਅਕਤੂਬਰ 2024 – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਜਪਾ ਦਾ ਏਜੰਟ ਹਨ ਅਤੇ ਆਪਣੀ ਬਿਆਨਬਾਜ਼ੀ ਤੋਂ ਹੀ ਡਰ ਕੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਜੇਕਰ ਉਹ ਭਾਜਪਾ […] More