ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਜੰਮੂ-ਕਸ਼ਮੀਰ, 16 ਅਕਤੂਬਰ 2024 – ਨੈਸ਼ਨਲ ਕਾਨਫਰੰਸ (NC) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਵੇਰੇ 11.30 ਵਜੇ ਉਮਰ ਅਬਦੁੱਲਾ ਅਤੇ ਪੰਜ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਦੱਸ ਦੇਈਏ ਕਿ ਉਮਰ ਦੇ ਸਹੁੰ ਚੁੱਕ […] More