ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਪ੍ਰਸਤਾਵ ਲਿਆਉਣ ਦੀ ਤਿਆਰੀ ਕਰ ਰਹੀ ਵਿਰੋਧੀ ਧਿਰ, ਪੜ੍ਹੋ ਵੇਰਵਾ
ਨਵੀਂ ਦਿੱਲੀ, 19 ਅਗਸਤ 2025 – ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (SIR) ਅਤੇ ਵੋਟ ਹੇਰਾਫੇਰੀ ਨੂੰ ਲੈ ਕੇ ਵਿਰੋਧੀ ਧਿਰ ਚੋਣ ਕਮਿਸ਼ਨ ‘ਤੇ ਲਗਾਤਾਰ ਹਮਲਾ ਕਰ ਰਹੀ ਹੈ। ਵਿਰੋਧੀ ਧਿਰ ਦੇ ਗੰਭੀਰ ਦੋਸ਼ਾਂ ਦੇ ਵਿਚਕਾਰ, ਚੋਣ ਕਮਿਸ਼ਨ (ECI) ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਇਸ ਦੌਰਾਨ, ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ […] More