ਪੰਜਾਬ ਕੈਬਨਿਟ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ
ਚੰਡੀਗੜ੍ਹ, 14 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਅੱਜ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ […] More