ਲੁਧਿਆਣਾ ਜ਼ਿਮਨੀ ਚੋਣ: ਮੰਤਰੀ ਸੰਜੀਵ ਅਰੋੜਾ ਵਿਰੁੱਧ ਦਾਇਰ ਪਟੀਸ਼ਨ ਤੇ ਸੁਣਵਾਈ ਅੱਜ
ਚੰਡੀਗੜ੍ਹ, 13 ਅਗਸਤ 2025: ਲੁਧਿਆਣਾ ਜ਼ਿਮਨੀ ਚੋਣ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਜਿਸ ਤੋਂ ਬਾਅਦ ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਵਿਅਕਤੀ ਨੇ ਹਾਈ ਕੋਰਟ […] More