ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ
ਜਲੰਧਰ, 11 ਅਪ੍ਰੈਲ 2025 – ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਤੀ ਗਈ। ਇਸ ਮੌਕੇ ਜਿੱਥੇ ਪਾਲੀਵੁੱਡ ਤੋਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੰਤਿਮ ਅਰਦਾਸ ਵਿੱਚ ਹਿੱਸਾ […] More