ਪੰਜਾਬ ਦੇ ਕਲਾਕਾਰਾਂ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ, ਛਿੜੀ ਨਵੀਂ ਚਰਚਾ
ਚੰਡੀਗੜ੍ਹ, 10 ਅਗਸਤ 2025 – ਪੰਜਾਬੀ ਫਿਲਮ ਅਦਾਕਾਰ ਅਤੇ ਕਾਮੇਡੀਅਨ ਬਿੰਨੂ ਢਿੱਲੋਂ, ਆਮ ਆਦਮੀ ਪਾਰਟੀ ਦੇ ਨੇਤਾ ਅਤੇ ਗਾਇਕ-ਅਦਾਕਾਰ ਕਰਮਜੀਤ ਅਨਮੋਲ ਅਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕਰਮਜੀਤ ਅਨਮੋਲ […] More