Punjab
More stories
-
ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 7 ਅਕਤੂਬਰ 2025 – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ […] More
-
ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ
ਚੰਡੀਗੜ੍ਹ, 7 ਅਕਤੂਬਰ 2025 – ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ […] More
-
-
-
ਪੰਜਾਬ ਦੇ ਦੋ IAS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ
ਚੰਡੀਗੜ੍ਹ, 7 ਅਕਤੂਬਰ 2025: ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਫਸਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਆਈਏਐਸ ਸੰਦੀਪ ਹੰਸ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਨਾਲ ਉਹ ਹੀ ਫੂਡ ਪ੍ਰੋਸੈਸਿੰਗ ਮਿਸ਼ਨ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਜਸਪ੍ਰੀਤ ਸਿੰਘ ਨੂੰ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਨਿਗਮ […] More
-
ਇਟਲੀ ’ਚ ਚਾਰ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ
ਚੰਡੀਗੜ੍ਹ, 7 ਅਕਤੂਬਰ 2025 – ਇਟਲੀ ’ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨਾਂ ਦੀ ਕਾਰ ਨੂੰ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇਸ ਹਾਦਸੇ ’ਚ 5 ਨੌਜਵਾਨ ਜ਼ਖਮੀ […] More
-
ਵੱਡੀ ਖਬਰ: ਪੰਜਾਬ ਵਿੱਚ Coldrif ਕਫ ਸਿਰਪ ਹੋਈ ਬੈਨ
ਚੰਡੀਗੜ੍ਹ, 7 ਅਕਤੂਬਰ 2025 – ਪੰਜਾਬ ਸਰਕਾਰ ਨੇ ਕੋਲਡਰਿਫ ਕਫ ਸਿਰਪ ਦੀ ਵਿਕਰੀ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ 17 ਬੱਚਿਆਂ ਦੀ ਮੌਤ ਤੋਂ ਬਾਅਦ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਾਰੇ […] More
-
ਬੱਸ ਦੀ ਛੱਤ ‘ਤੇ ਬੈਠੇ ਤਿੰਨ ਯਾਤਰੀਆਂ ਦੀ ਹਾਦਸੇ ‘ਚ ਮੌਤ
ਅੰਮ੍ਰਿਤਸਰ, 7 ਅਕਤੂਬਰ 2025 – ਅੰਮ੍ਰਿਤਸਰ ਵਿੱਚ ਸੋਮਵਾਰ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਨਾਬਾਲਗਾਂ ਸਮੇਤ ਤਿੰਨ ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਨਿੱਜੀ ਬੱਸ ਦੀ ਛੱਤ ‘ਤੇ ਬੈਠੇ ਲਗਭਗ 15 ਨੌਜਵਾਨਾਂ ਦੀ ਬੱਸ ਰੈਪਿਡ ਟ੍ਰਾਂਸਪੋਰਟ ਸਿਸਟਮ (BRTS) ਦੇ ਇੱਕ ਵਧੇ ਹੋਏ ਲੈਂਟਰ ਨਾਲ ਟੱਕਰ ਹੋ ਗਈ। ਤਿੰਨ ਦੀ […] More
-
ਸਵੇਰੇ-ਸਵੇਰੇ ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਪਲਟੀ
ਸਮਰਾਲਾ, 7 ਅਕਤੂਬਰ 2025 – ਅੱਜ ਸਵੇਰੇ ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਅਚਾਨਕ ਪਲਟ ਗਈ। ਬੱਸ ‘ਚ 40 ਦੇ ਕਰੀਬ ਸਵਾਰੀਆਂ ਸਨ ਤੇ ਬੱਸ ਪਲਟਦੇ ਹੀ ਸਵਾਰੀਆਂ ‘ਚ ਚੀਕ ਚਿਹਾੜਾ ਮਚ ਗਿਆ। ਬੱਸ ਪਲਟਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਅਤੇ ਲੋਕਾਂ ਦੀ ਮਦਦ ਨਾਲ ਪਲਟੀ ਹੋਈ ਬੱਸ […] More
-
-
ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 7-10-2025
ਬਿਲਾਵਲੁ ਮਹਲਾ ੧ ॥ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ […] More
-
ਤਰਨਤਾਰਨ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ
ਤਰਨਤਾਰਨ, 6 ਅਕਤੂਬਰ 2025 – ਭਾਰਤ ਦੇ ਚੋਣ ਕਮਿਸ਼ਨ ਅੱਜ 6 ਅਕਤੂਬਰ ਨੂੰ ਪੰਜਾਬ ਦੇ ਤਰਨਤਾਰਨ ਦੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਤਰਨਤਾਰਨ ਦੀ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਚੋਣ ਐਲਾਨ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ […] More
-
ਭਾਰਤ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਦਾੜ੍ਹੀ ਰੱਖਣ ‘ਤੇ ਪਾਬੰਦੀ ਦਾ ਮਾਮਲਾ ਅਮਰੀਕਾ ਸਰਕਾਰ ਕੋਲ ਚੁੱਕਣ ਲਈ ਆਖਿਆ
ਅੰਮ੍ਰਿਤਸਰ, 6 ਅਕਤੂਬਰ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ ਰੋਕ ਲਗਾਉਣ […] More