ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

ਚੰਡੀਗੜ੍ਹ, 30 ਅਪ੍ਰੈਲ 2021 – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।

ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਰੱਖਿਆ ਗਿਆ ਸੀ, ਜੋ ਕੋਵਿਡ-19 ਦੇ ਮੱਦੇਨਜ਼ਰ ਵਧਾ ਕੇ ਹੁਣ 31 ਮਈ, 2021 ਤੱਕ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਵੱਲੋਂ ਆਕਸੀਜਨ ਦੀ ਕਾਲਾਬਾਜ਼ਾਰੀ/ਜਮ੍ਹਾਖ਼ੋਰੀ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਅਮਰੀਕਾ ਨੇ ਭਾਰਤ ਤੋਂ ਆਉਣ ਵਾਲਿਆਂ ‘ਤੇ ਲਾਈ ਪਾਬੰਦੀ