ਪੰਜਾਬ ਪੁਲਿਸ ਵੱਲੋਂ 2 ਏ ਐਸ ਆਈਜ਼ ਦੇ ਕਤਲ ਮਾਮਲੇ ‘ਚ ਲੋੜੀਂਦੇ ਗੈਂਗਸਟਰਾਂ ਦੇ ਪੋਸਟਰ ਜਾਰੀ

ਲੁਧਿਆਣਾ, 16 ਮਈ 2021 – ਜਗਰਾਉਂ ਦੀ ਦਾਣਾ ਮੰਡੀ ਵਿਚ ਬੀਤੀ ਸ਼ਾਮ ਦੋ ਥਾਣੇਦਾਰਾਂ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਗੈਂਗਸਟਰਾਂ ਤੇ ਪੁਲਿਸ ਵਲੋਂ ਪੋਸਟਰ ਜਾਰੀ ਕਰ ਦਿੱਤੇ ਗਏ ਹਨ ਅਤੇ ਆਮ ਲੋਕਾਂ ਨੂੰ ਇਨ੍ਹਾਂ ਬਾਰੇ ਇਤਲਾਹ ਦੇਣ ਲਈ ਬੇਨਤੀ ਕੀਤੀ ਗਈ ਹੈ।

15 ਮਈ ਦੀ ਸ਼ਾਮ ਨੂੰ ਜਗਰਾਉਂ ਦੀ ਨਵੀਂ ਦਾਣਾ ਮੰਡੀ ‘ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਹਮਲੇ ‘ਚ ਇਕ ਏ. ਐਸ.ਆਈ ਭਗਵਾਨ ਸਿੰਘ ਦੀ ਮੌਤ ਹੋ ਗਈ ਅਤੇ ਇਕ ਹੋਰ ਏਐਸਆਈ ਦਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ। ਜਿਸ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ’ਚ ਫੇਰ ਵਧੀ ਕਰਫਿਊ ਦੀ ਮਿਆਦ, ਪੜ੍ਹੋ ਕਦੋਂ ਤੱਕ ਰਹਿਣਗੀਆਂ ਪਾਬੰਦੀਆਂ ?

ਡਿਜੀਟਲੀ ਤੌਰ ’ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ, ਡਿਜੀਲਾਕਰ `ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ