ਪੰਜਾਬ ਵਿਧਾਨ ਸਭਾ ਦਾ ਇਜਲਾਸ 1 ਮਾਰਚ ਨੂੰ

ਚੰਡੀਗੜ੍ਹ, 23 ਫਰਵਰੀ 2021 – ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 14ਵੇਂ ਸਮਾਗਮ (ਬਜਟ) ਲਈ 1 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਬਠਿੰਡਾ ਰੈਲੀ ‘ਚ ਪਹੁੰਚਿਆ ਲੱਖਾ ਸਿਧਾਣਾ