ਬੀ ਜੇ ਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 13 ਦਸੰਬਰ 2020 – ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ।

ਇਸ ਸਬੰਧੀ ਨੱਡਾ ਨੇ ਖੁਦ ਟਵਿੱਟਰ ‘ਤੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਅਤ ਨੇ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਵਾਇਰਸ ਰਿਪੋਰਟਪਾਜ਼ੀਟਿਵ ਆਈ ਹੈ ਅਤੇ ਉਹ ਪ੍ਰੋਟੋਕੋਲ ਦੇ ਅਨੁਸਾਰ ਏਕਾਂਤਵਾਸ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ‘ਚ ਅਜੇ ਕੋਈ ਵੀ ਫਰਕ ਨਹੀਂ ਹੈ ਅਤੇ ਉਹ ਬਿਲਕੁਲ ਠੀਕ ਹਨ। ਇਸ ਦੇ ਨਾਲ ਹੀ ਨੱਡਾ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਕਰਾਅਣ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਿਤ ਸ਼ਾਹ ਤੇ ਤੋਮਰ ਨੇ ਪੰਜਾਬ ਦੇ ਬੀਜੇਪੀ ਲੀਡਰਾਂ ਨਾਲ ਕੀਤੀ ਮੁਲਾਕਾਤ, ਕੀ ਹੋਏਗਾ ਕਿਸਾਨਾਂ ਦੇ ਮਸਲੇ ਦਾ ਹੱਲ ?

ਦਿੱਲੀ ਦੇ ਮੁੱਖ ਮੰਤਰੀ ਕਿਸਾਨਾਂ ਦੇ ਸਮਰਥਨ ਵਿਚ ਰੱਖਣਗੇ ਵਰਤ