11 ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 20 ਮਈ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਪੰਜਾਬ ਸਰਕਾਰ ਵੱਲੋਂ 11 ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ STF ਨੇ ਲਏ 8ਵੀਂ ਦੇ ਵਿਦਿਆਰਥੀ ਸਮੇਤ 4 ਸ਼ੱਕੀ ਹਿਰਾਸਤ ‘ਚ, ਹਥਿਆਰ ਤੇ ਵਿਸਫੋਟਕ ਸਮੱਗਰੀ ਬਰਾਮਦ

ਬ੍ਰਮ ਸ਼ੰਕਰ ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ