ਸਕੂਲ ਤੋਂ ਘਰ ਪਰਤਦੇ ਸਮੇਂ 11 ਸਾਲਾਂ ਬੱਚਾ ਹੋਇਆ ਲਾਪਤਾ

ਫਰੀਦਕੋਟ, 9 ਦਸੰਬਰ 2022 – ਫਰੀਦਕੋਟ ਦੇ ਇੱਕ ਨਿੱਜੀ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੱਚਾ ਸਕੂਲ ਤੋਂ ਬਾਅਦ ਘਰ ਲਈ ਰਵਾਨਾ ਹੋਇਆ, ਪਰ ਘਰ ਨਹੀਂ ਪਹੁੰਚਿਆ।

ਲਾਪਤਾ ਵਿਦਿਆਰਥੀ ਦੀ ਪਛਾਣ 11 ਸਾਲਾ ਹਿੰਮਤ ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਸਕੂਲ ਤੋਂ ਬਾਅਦ ਘਰ ਲਈ ਰਵਾਨਾ ਹੋਇਆ ਪਰ ਘਰ ਨਹੀਂ ਪਹੁੰਚਿਆ। ਪੁਲਿਸ ਅਤੇ ਪਰਿਵਾਰਕ ਮੈਂਬਰ ਬੱਚੇ ਦੀ ਭਾਲ ਕਰ ਰਹੇ ਹਨ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਮੈਰਿਜ ਪੈਲੇਸ ਦੇ ਬਾਹਰ ਪੁਲਿਸ ਦੀ ਸਖ਼ਤੀ: ਨਾਕਾਬੰਦੀ ਕਰਕੇ ਐਲਕੋ ਸੈਂਸਰ ਨਾਲ ਕੀਤੇ ਜਾਣ ਲੱਗੇ ਟੈਸਟ

ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਵਰਗੀਆਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ – ਭਗਵੰਤ ਮਾਨ