13 ਸਾਲਾ ਵਿਦਿਆਰਥੀ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌ+ਤ

  • ਸਕੂਲ ਤੋਂ ਬਾਅਦ ਵਾਪਸ ਆ ਰਿਹਾ ਸੀ ਘਰ,
  • ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ ਦੀ ਘਟਨਾ

ਸੰਗਰੂਰ, 7 ਦਸੰਬਰ 2023 – ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ ‘ਚ ਦੁਪਹਿਰ 3:30 ਵਜੇ ਦੇ ਕਰੀਬ ਇਕ ਬੱਚਾ ਸਕੂਲ ‘ਚ ਪੜ੍ਹ ਕੇ ਸਾਈਕਲ ‘ਤੇ ਘਰ ਪਰਤ ਰਿਹਾ ਸੀ ਤਾਂ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਹੇਠਾਂ ਆ ਕੇ ਉਸ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਸਥਾਨਕ ਸਿਵਲ ਹਸਪਤਾਲ ‘ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਟਰੈਕਟਰ ਟਰਾਲੀ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁੱਤ ਨੂੰ ਬਚਾਉਣ ਆਏ ਪਿਓ ਦੀ ਮੌ+ਤ: ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਮਾ+ਰੀਆਂ ਗੋ+ਲੀ

ਸੜਕ ਹਾਦਸੇ ‘ਚ 2 ਭਰਾਵਾਂ ਸਮੇਤ 3 ਦੀ ਮੌ+ਤ: ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ