29 IAS/PCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 22 ਅਗਸਤ 2023 – 29 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ‘ਚ 16 ਆਈਏਐਸ ਅਤੇ 10 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।ਜਿਸ ਤਹਿਤ ਤਰਨਤਾਰਨ ਦੀ ਡਿਪਟੀ ਕਮਿਸ਼ਨਰ ਆਈ ਏ ਐਸ ਬਲਦੀਪ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਆਈ ਏ ਐਸ ਸੰਦੀਪ ਕੁਮਾਰ ਨੂੰ ਤਰਨਤਾਰਨ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਾਜ਼ਿਲਕਾ ਵਿਚ ਪਾਣੀ ਦਾ ਪੱਧਰ ਘੱਟਣਾ ਸ਼ੁਰੂ, ਕਾਵਾਂ ਵਾਲੀ ਪੁਲ ‘ਤੇ 6 ਇੰਚ ਦੀ ਗਿਰਾਵਟ

ਸਿਹਤ ਵਿਭਾਗ ਵਲੋਂ ਸਵਾ ਲੱਖ ਘਰਾਂ ਦਾ ਡੇਂਗੂ ਸਰਵੇ, 2800 ਘਰਾਂ ਵਿਚੋਂ ਮਿਲਿਆ ਲਾਰਵਾ