ਘਰ ਦੇ ਨਾਲ ਲੱਗਦੇ ਪਲਾਟ ‘ਚੋਂ ਮਿਲੀ ਲੜਕੀ ਦੀ ਸੜੀ ਹੋਈ ਲਾ+ਸ਼, 24 ਘੰਟਿਆਂ ਤੋਂ ਸੀ ਲਾਪਤਾ

ਜਲੰਧਰ, 13 ਦਸੰਬਰ 2023 – ਜਲੰਧਰ ਦੇ ਅਰਜੁਨ ਨਗਰ ਨੇੜੇ 18 ਸਾਲਾ ਲੜਕੀ ਦੀ ਸੜੀ ਹੋਈ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਪਛਾਣ ਰਾਗਿਨੀ ਪੁੱਤਰੀ ਕਿਸ਼ੋਰੀ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਪਿਛਲੇ 24 ਘੰਟਿਆਂ ਤੋਂ ਲਾਪਤਾ ਸੀ। ਅੱਜ ਸਵੇਰੇ ਕਰੀਬ 10 ਵਜੇ ਕਿਸੇ ਨੇ ਉਸ ਦੇ ਘਰ ਨੇੜੇ ਪਲਾਟ ਵਿੱਚ ਲੜਕੀ ਦੀ ਅੱਧ ਸੜੀ ਹੋਈ ਲਾਸ਼ ਦੇਖੀ। ਇਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਢਿੱਲੋਂ ਬ੍ਰਦਰਜ਼ ਮਾਮਲੇ ‘ਚ ਬਰਖਾਸਤ SHO ਨੂੰ ਨਹੀਂ ਮਿਲੀ ਰਾਹਤ, SC ‘ਚ ਜ਼ਮਾਨਤ ਪਟੀਸ਼ਨ ‘ਤੇ ਹੁਣ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਜ਼ੀਰਕਪੁਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ