ਸਰਹੱਦ ਪਾਰੋਂ ਚਲਦੇ ਨਸ਼ਿਆਂ ਦੇ ਨੈਟਵਰਕ ਨੂੰ ਵੱਡਾ ਝਟਕਾ, 12 ਕਿਲੋ ਹੈਰੋਇਨ ਸਮੇਤ 2 ਗ੍ਰਿਫਤਾਰ

  • ਫਿਰੋਜ਼ਪੁਰ ’ਚ 12 ਕਿਲੋ ਹੈਰੋਇਨ ਸਮੇਤ 2 ਗ੍ਰਿਫਤਾਰ,
  • ਐਨ ਡੀ ਪੀ ਐਸ ਐਕਟ ਤਹਿਤ ਐਫ ਆਈ ਆਰ ਦਰਜ

ਫਿਰੋਜ਼ਪੁਰ, 12 ਅਕਤੂਬਰ, 2023: ਪੰਜਾਬ ਪੁਲਿਸ ਨੇ 2 ਮੁਲਜ਼ਮਾਂ ਨੂੰ 12 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਇਸ ਸੰਬੰਧੀ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ, “ਸਰਹੱਦ ਪਾਰੋਂ ਚਲਦੇ ਨਸ਼ਿਆਂ ਦੇ ਨੈਟਵਰਕ ਨੂੰ ਵੱਡਾ ਝਟਕਾ ਲੱਗਾ ਹੈ। 2 ਜਣਿਆਂ ਨੂੰ 12 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਐਨ ਡੀ ਪੀ ਐਸ ਐਕਟ ਤਹਿਤ ਐਫ ਆਈ ਆਰ ਦਰਜ ਕਰ ਲਈ ਗਈ ਹੈ ਤੇ ਜਾਂਚ ਜਾਰੀ ਹੈ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਹਾਰ ‘ਚ ਵਾਪਰਿਆ ਰੇਲ ਹਾਦਸਾ, 4 ਦੀ ਮੌ+ਤ, 100 ਜ਼ਖਮੀ

ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ