ਚੰਡੀਗੜ੍ਹ, 5 ਅਪ੍ਰੈਲ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ 2 ਸੀਨੀਅਰ IPS ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……