35000 ਕੱਚੇ ਮੁਲਾਜ਼ਮ ਹੋਣਗੇ ਪੱਕੇ- ਭਗਵੰਤ ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ, 22 ਮਾਰਚ 2022 – ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਗਰੁੱਪ-ਸੀ. ਤੇ ਗਰੁੱਪ-ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਇਹ ਕਾਨੂੰਨ ਅਗਲੇ ਸੈਸ਼ਨ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿਨ-ਰਾਤ ਇਕ ਕੀਤਾ ਹੋਇਆ ਹੈ ਤਾਂ ਜੋ ਅਸੀਂ ਲੋਕ ਪੱਖੀ ਫ਼ੈਸਲੇ ਲੈ ਸਕੀਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰਡੰਟ ਕਾਡਰ ਦੇ 5 ਅਧਿਕਾਰੀਆਂ ਦੀ ਬਦਲੀਆਂ

ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸਲਾਮ: ਪੜ੍ਹੋ ਸੰਘਰਸ਼ਾਂ ਭਰੇ ਜੀਵਨ ਬਾਰੇ