ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਕੋਲੋਂ 5 ਮੋਬਾਈਲ ਬਰਾਮਦ

ਗੋਇੰਦਵਾਲ ਸਾਹਿਬ, 21 ਮਈ 2023 – ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਵਿੰਦਰ ਸਿੰਘ ਕੋਲੋਂ 5 ਮੋਬਾਈਲ ਬਰਾਮਦ ਹੋਏ ਹਨ। ਗੈਂਗਸਟਰ ਸੁਖਵਿੰਦਰ ਸਿੰਘ ਨੂੰ ਸਟੇਟ ਸਪੈਸ਼ਲ ਸੈੱਲ ਮੁਹਾਲੀ ਨੇ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੋਬਾਈਲ ਉਸ ਤੱਕ ਕਿਵੇਂ ਪਹੁੰਚਿਆ ਅਤੇ ਉਹ ਕਿਸ ਦੇ ਸੰਪਰਕ ਵਿੱਚ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BSF ਜਵਾਨਾਂ ਨੇ ਬਾਰਡਰ ‘ਤੇ ਦੋ ਦਿਨਾਂ ‘ਚ ਚੌਥਾ ਪਾਕਿ ਡਰੋਨ ਡੇਗਿਆ: ਖੇਤਾਂ ‘ਚੋਂ ਹੈਰੋਇਨ ਦੀ ਬੰਨ੍ਹੀ ਹੋਈ ਖੇਪ ਵੀ ਬਰਾਮਦ

ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਮਜ਼ਦੂਰ ਕੋਲੋਂ ਤੰਬਾਕੂ ਮਿਲਿਆ, ਪੜ੍ਹੋ ਕੀ ਹੈ ਪੂਰਾ ਮਾਮਲਾ