ਪੰਜਾਬ ਦੇ 7 ਅਫਸਰਾਂ ਨੂੰ ਮਿਲਣਗੇ ਬਹਾਦਰੀ ਮੈਡਲ: ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ

ਚੰਡੀਗੜ੍ਹ, 14 ਅਗਸਤ 2024 – ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਕੇਂਦਰ ਸਰਕਾਰ ਵੱਲੋਂ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਅਤੇ 13 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ MLA ਡਾ. ਸੁਖਵਿੰਦਰ ਸਿੰਘ ਸੁੱਖੀ ‘ਆਪ’ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ