ਅਜਨਾਲਾ ਘਟਨਾ ਤੋਂ ਬਾਅਦ ਕੰਗਣਾ ਰਣੌਤ ਨੇ ਕਿਹਾ, ‘ਮੈਂ ਜੋ ਭਵਿੱਖਬਾਣੀ ਕੀਤੀ ਸੀ, ਉਹੀ ਹੀ ਹੋਇਆ’

ਚੰਡੀਗੜ੍ਹ, 25 ਫਰਵਰੀ 2023 – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਨਿੰਦਾ ਕਰ ਰਹੀਆਂ ਹਨ। ਉਥੇ ਹੁਣ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਟਵੀਟ ਕਰਕੇ ਟਿੱਪਣੀ ਕੀਤੀ ਹੈ।

ਕੰਗਣਾ ਰਣੌਤ ਨੇ ਲਿਖਿਆ ਹੈ ਕਿ, ‘ਮੈਂ ਦੋ ਸਾਲ ਪਹਿਲਾਂ ਹੀ ਇਸ ਬਾਰੇ ਭਵਿੱਖਬਾਣੀ ਕਰ ਦਿੱਤੀ ਸੀ। ਉਸ ਨੇ ਲਿਖਿਆ ਹੈ ਕਿ ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ ‘ਚ ਮੇਰੀ ਗੱਡੀ ‘ਤੇ ਹਮਲਾ ਹੋਇਆ ਸੀ। ਹੁਣ ਸਮਾਂ ਆ ਗਿਆ ਹੈ ਕਿ ਗੈਰ-ਖਾਲਿਸਤਾਨੀ ਸਿੱਖਾਂ ਨੂੰ ਆਪਣੀ ਸਥਿਤੀ ਅਤੇ ਇਰਾਦੇ ਸਪੱਸ਼ਟ ਕਰਨ ਦੀ ਲੋੜ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਪ੍ਰੋਜੈਕਟਾਂ ਦੇ ਮੁਲਾਂਕਣ ਲਈ ਕਮੇਟੀ ਗਠਿਤ: ਡਾ. ਬਲਜੀਤ ਕੌਰ

ਸਾਬਕਾ ਵਿਧਾਇਕ ਨੂੰ ਬਦਮਾਸ਼ਾਂ ਨੇ ਬਣਾਇਆ ਬੰਧਕ, ਫੇਰ ਕੀਤੀ ਕੁੱਟਮਾਰ ਨਾਲੇ ਮੰਗੀ 50 ਲੱਖ ਦੀ ਫਿਰੌਤੀ