ਅਜੀਤਪਾਲ ਕੋਹਲੀ ਜਿੱਤੇ, ਕੈਪਟਨ ਅਮਰਿੰਦਰ ਹਾਰੇ

ਪਟਿਆਲਾ, 10 ਮਾਰਚ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਹਾਰ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਆਪ ਦੇ ਅਜੀਤਪਾਲ ਸਿੰਘ ਕੋਹਲੀ ਨੇ ਹਰਾਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਲਕਾ ਜਗਰਾਓਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਮਾਣੂਕੇ ਦੀ ਜਿੱਤ

ਫਿਰੋਜ਼ਪੁਰ ਦਿਹਾਤੀ ਤੋਂ ਆਪ ਉਮੀਦਵਾਰ ਦੀ ਜਿੱਤ