ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ, ਪੜ੍ਹੋ ਵੇਰਵਾ

ਚੰਡੀਗੜ੍ਹ, 13 ਅਪ੍ਰੈਲ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ। ਹੇਠ ਲਿਖੇ ਅਨੁਸਾਰ ਉਮੀਦਵਾਰਾਂ ਦੀ ਸੂਚੀ:

  1. ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ
  2. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ
  3. ਪਟਿਆਲਾ ਤੋਂ ਐਨ ਕੇ ਸ਼ਰਮਾ
  4. ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ
  5. ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ
  6. ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ
  7. ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਪੂਰਥਲਾ: ਰੇਲ ਕੋਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, 300 ਤੋਂ 400 ਝੁੱਗੀਆਂ ਹੋਈਆਂ ਸੜ ਕੇ ਸੁਆਹ

ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਬਾਈਕ ‘ਤੇ ਸਵਾਰ ਹੋ ਕੇ ਆਏ ਸੀ ਹਮਲਾਵਰ