ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਪੰਜ ਮੁਲਜ਼ਮ ਫੜੇ: ਡੀ ਜੀ ਪੀ ਪੰਜਾਬ

ਅੰਮ੍ਰਿਤਸਰ, 11 ਮਈ 2023 – ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਧਮਾਕੇ ਦੀ ਕਥਿਤ ਸਾਜ਼ਿਸ਼ ਰਚਣ ਵਾਲੇ 5 ਸਾਜ਼ਿਸ਼ਕਾਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਧਮਾਕੇ ਵਿਚ ਪਟਾਕਿਆਂ ਵਿਚ ਵਰਤਿਆ ਜਾਣ ਵਾਲਾ ਵਿਸਫ਼ੋਟਕ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਜਲਦ ਹੀ 11 ਵਜੇ ਦੇ ਕਰੀਬ ਇਸ ਮਾਮਲੇ ਸੰਬੰਧੀ ਪ੍ਰੈਸ ਕਾਨਫ਼ਰੰਸ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੋਇਆ ਤੀਸਰਾ ਧਮਾਕਾ, 5 ਦਿਨਾਂ ‘ਚ ਇਹ ਤੀਜਾ ਧਮਾਕਾ ਹੋਇਆ

ਕਣਕ ਦੀ ਨਾੜ ਨੂੰ ਲਾਈ ਹੋਈ ਅੱਗ ਕਾਰਨ ਮੋਟਰਸਾਈਕਲ ਸਵਾਰ ਜ਼ਿੰਦਾ ਸੜਿਆ