ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ

ਅੰਮ੍ਰਿਤਸਰ ,11 ਜੁਲਾਈ 2022-ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ ਮਿਲਿਆ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਟਰਾਂਜਿਟ ਰਿਮਾਂਡ ਤੇ ਲਿਆਂਦਾ ਸੀ।

ਅੱਜ ਮਾਨਸਾ ਪੁਲਿਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅੰਮ੍ਰਿਤਸਰ ਜ਼ਿਲ੍ਹੇ ਦੀ ਬਿਆਸ ਪੁਲਿਸ ਨੇ ਜੱਗੂ ਭਗਵਾਨਪੁਰੀਆ ਦਾ ਟਰਾਂਜਜ਼ਟ ਰਿਮਾਂਡ ਹਾਸਲ ਕੀਤਾ ਹੈ। ਮਾਨਸਾ ਅਦਾਲਤ ਨੇ ਬਿਆਸ ਪੁਲਿਸ ਨੂੰ ਆਦੇਸ਼ ਦਿੱਤਾ ਹੈ ਕਿ ਸ਼ਾਮ 6 ਵਜੇ ਤੱਕ ਜੱਗੂ ਭਗਵਾਨਪੁਰੀਆ ਨੂੰ ਬਿਆਸ ਅਦਾਲਤ ਵਿਚ ਪੇਸ਼ ਕੀਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਕਾਂਗਰਸੀ ਵਿਧਾਇਕ ਤੋਂ ਫੋਨ ਕਰਕੇ ਮੰਗੀ ਗਈ ਫਿਰੌਤੀ, ਪੈਸੇ ਨਾ ਦੇਣ ਤੇ ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

ਕੰਗਨਾ ਰਣੌਤ ਨੂੰ ਹਾਈਕੋਰਟ ਤੋਂ ਮਿਲੀ ਰਾਹਤ: ਬਠਿੰਡਾ ਅਦਾਲਤ ‘ਚ ਪੇਸ਼ ਹੋਣ ਲਈ 8 ਸਤੰਬਰ ਤੱਕ ਮਿਲੀ ਛੋਟ