ਕੈਨੇਡਾ ‘ਚ 24 ਸਾਲ ਦੇ ਪੰਜਾਬੀ ਨੌਜਵਾਨ ਦੀ ਮੌ+ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ

ਕਪੂਰਥਲਾ, 16 ਮਾਰਚ 2024 – ਹਰ ਰੋਜ਼ ਹੀ ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਜ ਫੇਰ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਦੀ ਪਹਿਚਾਣ ਸਤਵਿੰਦਰ ਸਿੰਘ (24) ਪੁੱਤਰ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਫੱਤੂਚੱਕ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਮਿਰਤਿਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਘਟਨਾ ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ ਵਾਪਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੈਂਪੀਅਨਜ਼ ਟਰਾਫੀ: UAE ‘ਚ ਹੋ ਸਕਦੇ ਹਨ ਭਾਰਤ ਟੀਮ ਦੇ ਮੈਚ, ਟੀਮ ਇੰਡੀਆ ਦਾ ਪਾਕਿਸਤਾਨ ਜਾਣਾ ਤੈਅ ਨਹੀਂ

ਨਸ਼ਾ ਤਸਕਰੀ ਦੇ ਦੋਸ਼ ‘ਚ ਕੁੜੀ ਗ੍ਰਿਫ਼ਤਾਰ, ਥਾਰ ‘ਚ ਕਰ ਰਹੀ ਸੀ ਚਿੱਟਾ ਸਪਲਾਈ, ਤਿੰਨ ਦਿਨ ਪਹਿਲਾਂ ਹੀ ਖਰੀਦੀ ਸੀ ਨਵੀਂ