ਪੰਜਾਬ ਕੈਬਨਿਟ ‘ਚ ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ, 18 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਬੁੱਧਵਾਰ ਨੂੰ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮਾਨ ਵਲੋਂ ਕਿਹਾ ਗਿਆ ਹੈ ਕਿ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਖੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਘਰ ‘ਚ ਚੱਲ ਰਿਹਾ ਸੀ ਨਾਜਾਇਜ਼ ਅਲਟਰਾਸਾਊਂਡ ਸੈਂਟਰ, ਸਿਹਤ ਵਿਭਾਗ ਨੇ ਕੀਤੀ ਛਾਪੇਮਾਰੀ

ਪੰਜਾਬ ਕਾਂਗਰਸ ਦੀ ਮਜ਼ਬੂਤੀ ‘ਚ ਲੱਗੇ ਵੜਿੰਗ: 5 ਮੀਤ ਪ੍ਰਧਾਨਾਂ ਦੇ ਚੰਡੀਗੜ੍ਹ ਕਾਂਗਰਸ ਭਵਨ ‘ਚ ਬੈਠਣ ਦੇ ਦਿਨ ਤੈਅ