ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 3 ਮਈ 2023 – ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀਆਂ ਅਸਥੀਆਂ ਅੱਜ ਗੁਰਦੁਵਾਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ , ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਭਾਈ ਅਮਰਜੀਤ ਸਿੰਘ ਚਾਵਲਾ ਮੌਜੂਦ ਸਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਪ੍ਰਵਾਹ ਕਰਨ ਸਮੇਂ ਉਹਨਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਤੋਂ ਬਿਨਾ ਵੱਡੀ ਗਿਣਤੀ ‘ਚ ਅਕਾਲੀ ਨੇਤਾ ਅਤੇ ਵਰਕਰ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਨੀਪੁਰ ‘ਚ ਅੰਮ੍ਰਿਤਸਰ ਦਾ ਜਵਾਨ ਹੋਇਆ ਸ਼ਹੀਦ: ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ ਅੰਤਿਮ ਸਸਕਾਰ

ਪੰਜਾਬ ਦੀਆਂ ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਦੇ ਲਾਇਸੈਂਸ ਰੱਦ