ਕਾਂਗਰਸ ਉਮੀਦਵਾਰ ਆਸ਼ੂ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਨਾਮਜਦਗੀ ਪੱਤਰ ਕੀਤਾ ਦਾਖਲ

ਲੁਧਿਆਣਾ 29 ਮਈ 2025 – ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ ਵਿਚ ਅੱਜ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਆਸ਼ੂ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਣਾ ਗੁਰਜੀਤ ਸਿੰਘ , ਪੰਜਾਬ ਇੰਚਾਰਜ ਭੁਪੇਸ਼ ਵਗੇਲਾ ਅਤੇ ਐਡਵੋਕੇਟ ਰਾਜੀਵ ਕੌਸ਼ਲ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਲਕੇ ਤੋਂ ਪੰਜਾਬ ‘ਚ 3 ਸਰਕਾਰੀ ਛੁੱਟੀਆਂ

ਭਲਕੇ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ