ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਚ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ

ਚੰਡੀਗੜ੍ਹ, 18 ਜਨਵਰੀ 2023 – ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੋਹਾਲੀ ‘ਚ ਲੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ ਮੋਰਚੇ ‘ਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦਾ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਦੀ ਗੱਡੀ ‘ਤੇ ਪਥਰਾਅ ਵੀ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MP ਪ੍ਰਨੀਤ ਕੌਰ ਜਲਦ ਹੋਣਗੇ ਭਾਜਪਾ ‘ਚ ਸ਼ਾਮਲ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ