PU ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਮੋਟਰ ਗੱਡੀਆਂ ਰੱਖਣ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 1 ਨਵੰਬਰ 2023 : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਜਿਨ੍ਹਾਂ ਹੋਸਟਲਰਾਂ ਕੋਲ ਮੋਟਰ ਗੱਡੀਆਂ ਹਨ, ਉਨ੍ਹਾਂ ਨੂੰ ਆਪਣੇ ਵਹੀਕਲ ਘਰ ਛੱਡਣੇ ਪੈਣਗੇ। ਪੰਜਾਬ ਯੂਨੀਵਰਸਿਟੀ ‘ਚ ਹੋਸਟਲਰਾਂ ਦੇ ਮੋਟਰ ਗੱਡੀਆਂ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਇਹ ਹੁਕਮ 16 ਨਵੰਬਰ ਤੋਂ ਲਾਗੂ ਹੋ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੈਂਬਰ ਪਾਰਲੀਮੈਂਟ ਵਿਕਰਮਜੀਤ ਸਾਹਨੀ ਵੱਲੋਂ ਦਰਬਾਰ ਸਾਹਿਬ ਦੇ ਵਿਰਾਸਤੀ ਸ਼ਹਿਰ ਦੇ ਸੁੰਦਰੀਕਰਨ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

ਦਿਮਾਗੀ ਦੌਰਿਆਂ ਤੇ ਹਾਦਸਿਆਂ ਦੇ ਪੀੜਤਾਂ ਦੇ ਤੁਰੰਤ ਬਿਹਤਰ ਇਲਾਜ ਲਈ ਸਰਕਾਰੀ ਹਸਪਤਾਲਾਂ ‘ਚ ਹੋਣਗੇ ਪੁਖ਼ਤਾ ਇੰਤਜਾਮ : ਡਾ. ਬਲਬੀਰ ਸਿੰਘ