ਪਟਿਆਲਾ, 5 ਮਈ 2022 – ਪਟਿਆਲਾ ਹਿੰਸਾ ਮਾਮਲੇ ਦੇ ਦੋਸ਼ੀ ਬਰਜਿੰਦਰ ਸਿੰਘ ਪਰਵਾਨਾ ਨੂੰ ਪਟਿਆਲਾ ਪੁਲਿਸ ਵਲੋਂ ਮੀਡੀਆ ਤੋਂ ਬਚਾ ਕੇ ਗੁੱਪਚੁੱਪ ਤਰੀਕੇ ਨਾਲ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਬਰਜਿੰਦਰ ਪਰਵਾਨਾ ਨੂੰ 9 ਤਾਰੀਕ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
Enter your account data and we will send you a link to reset your password.
To use social login you have to agree with the storage and handling of your data by this website. %privacy_policy%
AcceptHere you'll find all collections you've created before.