ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌ+ਤ

ਬਠਿੰਡਾ, 27 ਅਪ੍ਰੈਲ 2023 – ਬਠਿੰਡਾ-ਤਲਵੰਡੀ ਸਾਬੋ ਰੋਡ ਤੇ ਪਿੰਡ ਕੋਟਸ਼ਮੀਰ ਨੇੜੇ ਗੁਰਦੁਆਰਾ ਜੰਡਾਲੀਸਰ ਸਾਹਿਬ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਹਾਦਸੇ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਪਿੰਡ ਵਾਸੀ ਸੈਰ ਕਰਨ ਗਏ। ਸਵੇਰ ਵੇਲੇ ਲੋਕਾਂ ਨੇ ਦੁਰਘਟਨਾ ਵਿੱਚ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਵਿਚ ਤਿੰਨ ਲਾਸ਼ਾਂ ਦੇਖੀਆਂ ਅਤੇ ਉਸ ਤੋਂ ਬਾਅਦ ਰਾਹਗੀਰਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਸਤੇ ਭਾਅ ‘ਤੇ ਰੇਤ ਮਿਲਣ ਨਾਲ ਸੂਬੇ ਵਿੱਚ ਰੇਤ ਮਾਫੀਏ ਦਾ ਹੋਇਆ ਅੰਤ : ਕੈਬਨਿਟ ਮੰਤਰੀ ਜਿੰਪਾ

ਪੰਜਾਬ ਸਰਕਾਰ ਵੱਲੋਂ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 14,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ