ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਅਗਲੀ ਸੁਣਵਾਈ 25 ਫਰਵਰੀ ਨੂੰ ਹੋਵੇਗੀ

ਫਰੀਦਕੋਟ, 12 ਫਰਵਰੀ 2022 – ਬੀਤੇ ਦਿਨ 11 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੋਈ। ਜਿਸ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸਿੰਘ ਸ਼ਰਮਾ ਨੂੰ ਛੱਡ ਸਭ ਮੁਲਜ਼ਮ ਹਾਜਰ ਹੋਏ।

ਅਦਾਲਤ ਨੇ ਸੁਣਵਾਈ ਦੌਰਾਨ ਆਪਣੀ ਕਾਰਵਾਈ ਪੂਰੀ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 25 ਫਰਵਰੀ ‘ਤੇ ਪਾ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰ ਨੇ ਕਿੰਨੀ ਜਾਇਦਾਦ ਦੇ ਮਾਲਕ, ਨਾਲੇ ਪੜ੍ਹੋ ਪਹਿਲੇ ਨੰਬਰ ‘ਤੇ ਕੌਣ ?

PM ਦੀ ਸੁਰੱਖਿਆ ‘ਚ ਹੋਈ ਉਲੰਘਣਾ ਤੋਂ ਬਾਅਦ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਸੀ – ਜੈ ਰਾਮ ਠਾਕੁਰ