ਭਗਵੰਤ ਮਾਨ ਦਾ ਚੰਨੀ ਨੂੰ ਅਲਟੀਮੇਟਮ, ਆਪਣਾ ਦੋਸ਼ ਮੰਨਣ ਲਈ ਦਿੱਤੀ ਡੈੱਡਲਾਈਨ

ਚੰਡੀਗੜ੍ਹ, 25 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇੱਕ ਵਾਰ ਫਿਰ ਸਾਬਕਾ ਸੀਐਮ ਚਰਨਜੀਤ ਚੰਨੀ ਤੇ ਤਿੱਖਾ ਹਮਲਾ ਕਰਦੇ ਹੋਏ ਚੰਨੀ ਨੂੰ ਅਲਟੀਮੇਟ ਦੇ ਦਿੱਤਾ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਭਗਵੰਤ ਮਾਨ ਨੂੰ ਮਿਲੀ Z+ ਸੁਰੱਖਿਆ

ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਈ.ਟੀ.ਓ.