ਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ

ਮੋਹਾਲੀ, 16 ਮਾਰਚ 2022 – ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਭਗਵੰਤ ਮਾਨ ਆਪਣੇ ਮੋਹਾਲੀ ਘਰ ਤੋਂ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਉੱਥੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਬਸੰਤੀ ਰੰਗ ਵਿਚ ਰੰਗੇ ਭਗਵੰਤ ਮਾਨ ਅਤੇ ਰਾਘਵ ਚੱਢਾ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਮੋਹਾਲੀ ਏਅਰਪੋਰਟ ਤੋਂ ਖਟਕੜ ਕਲਾਂ ਲਈ ਰਵਾਨਾ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ਦੇ ਪਿੰਡ ਵਿਖੇ ਵਾਪਰੀ ਬੇਅਦਬੀ ਦੀ ਘਟਨਾ, SGPC ਪ੍ਰਧਾਨ ਵੱਲੋਂ ਨਿੰਦਾ

ਭਗਵੰਤ ਮਾਨ ਦੇ ਹਲਫ ਲੈਣ ‘ਚ ਹੋਈ ਦੇਰੀ