- EASY REGISTRY ਅਤੇ LAND POLLING ਬਾਰੇ ਲੋਕਾਂ ਨੂੰ ਕਰਵਾਉਣਗੇ ਜਾਣੂ
ਪਟਿਆਲਾ, 28 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ‘ਚ ਪਹੁੰਚਣਗੇ। ਇਸ ਮੌਕੇ ਮੁੱਖ ਮੰਤਰੀ ਮਾਨ ਸਰਪੰਚਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਕੋਲੋਂ ਸੂਬੇ ਵਿੱਚ ਚੱਲ ਰਹੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੀ ਮੰਗ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੌਕੇ ਸਰਪੰਚਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ EASY REGISTRY ਅਤੇ LAND POLLING ਵਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

