ਭਾਈ ਰਾਜੋਆਣਾ ਦੀ ਭੈਣ ਵੱਲੋਂ ਸੰਗਰੂਰ ਜ਼ਿਮਨੀ ਚੋਣ ਚੋਣ ਲੜਨ ਤੋਂ ਇਨਕਾਰ

ਲੁਧਿਆਣਾ, 3 ਜੂਨ 2022 – ਸਿੱਖ ਜਥੇਬੰਦੀਆਂ ਵਲੋਂ ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ‘ਚ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ। ਪਰ ਅੱਜ ਭੈਣ ਕਮਲਜੀਤ ਕੌਰ ਵਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਘਰੇਲੂ ਕਾਰਨਾਂ ਕਾਰਨ ਚੋਣ ਲੜਨ ਤੋਂ ਇਨਕਾਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਂਦਰ ਸਰਕਾਰ ਦੇਵੇਗੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਜ਼ੈੱਡ ਸ਼੍ਰੇਣੀ ਦੀ ਸਕਿਓਰਿਟੀ

ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: ਭਗਵੰਤ ਮਾਨ