- ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਹੋਈ ਸੀ ਗ੍ਰਿਫਤਾਰੀ
ਚੰਡੀਗੜ੍ਹ, 24 ਮਾਰਚ 2023- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਹੋਇਆ ਜ਼ਮਾਨਤ ਦੇ ਦਿੱਤੀ ਹੈ। ਦੱਸਣਾ ਬਣਦਾ ਹੈ ਕਿ, ਵਿਜੀਲੈਂਸ ਨੇ ਮੰਡੀਆਂ ਚੋਂ ਅਨਾਜ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਗਸਤ 2022 ਵਿਚ ਗ੍ਰਿਫਤਾਰ ਕੀਤਾ ਗਿਆ ਸੀ।