ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 30 ਅਪ੍ਰੈਲ 2022 – ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ। ਇਸ ਦੇ ਲਈ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜ਼ਾਜਤ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕੇ ਕਿਸ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਉਂਕਿ ਇਸ ਵੇਲੇ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਵੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਕੁੱਤੀ ਦੀ ਮੌਤ ਨੂੰ ਲੈ ਕੇ ਹੋਇਆ ਹੰਗਾਮਾ, ਪੜ੍ਹੋ ਕੀ ਹੈ ਮਾਮਲਾ ?

ਹੈਵਾਨ ਬਣੇ ਪਿਓ ਨੇ 8 ਸਾਲ ਦੀ ਗੋਦ ਲਈ ਮਾਸੂਮ ਬੱਚੀ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ