ਬਿਕਰਮ ਮਜੀਠੀਆ ਅੱਜ ਭਰਨਗੇ ਨਾਮਜ਼ਦਗੀ ਕਾਗਜ਼, ਅੰਮ੍ਰਿਤਸਰ ਪੂਰਬੀ ਅਤੇ ਮਜੀਠਾ ਲੱਗਿਆ ਦਾਅ ‘ਤੇ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਅਤੇ ਮਜੀਠਾ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾਣਗੇ। ਸੂਤਰਾਂ ਮੁਤਾਬਕ 11 ਵਜੇ ਦੇ ਕਰੀਬ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਹਲਕੇ ਲਈ ਅਤੇ ਦੁਪਰ 12 ਵਜੇ ਦੇ ਕਰੀਬ ਮਜੀਠਾ ਹਲਕੇ ਤੋਂ ਆਪਣੇ ਕਾਗਜ਼ ਦਾਖਲ ਕੀਤੇ ਜਾ ਸਕਦੇ ਹਨ।

ਇਸ ਦੌਰਾਨ ਉਹਨਾਂ ਨਾਲ ਵਰਕਰ ਵੀ ਮੌਜੂਦ ਰਹਿਣਗੇ, ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਚੋਣ ਲੜਨਗੇ ਅਤੇ ਨਾਲ ਹੀ ਉਹ ਆਪਣੇ ਪੁਰਾਣੇ ਹਲਕੇ ਮਜੀਠਾ ਤੋਂ ਵੀ ਚੋਣ ਮੈਦਾਨ ਵਿੱਚ ਉਤਰਨਗੇ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ 47 ਕਿੱਲੋ ਹੈਰੋਇਨ ਅਤੇ ਅਸਲਾ ਬਰਾਮਦ

ਫੌਜ ਦੀ ਜੰਮੂ-ਕਸ਼ਮੀਰ ‘ਚ ਧੱਕ, 12 ਘੰਟਿਆਂ ‘ਚ ਮੁਕਾਏ 5 ਅੱਤਵਾਦੀ